ED ਦੀ RAID ਹੋਈ ਖ਼ਤਮ, ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਸਥਿਤ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਦਫ਼ਤਰ ਬਾਹਰ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ED ਦੀ ਰੇਡ ਖ਼ਤਮ ਹੋ ਗਈ ਹੈ। ਲਗਭਗ 48 ਘੰਟਿਆਂ ਬਾਅਦ ਟੀਮਾਂ ਗੱਡੀਆਂ ਵਿੱਚ ਸਵਾਰ ਹੋ ਕੇ ਮੋਹਾਲੀ ਸਥਿਤ GMADA ਦਫਤਰ ਤੋਂ ਨਿਕਲ ਗਈਆਂ ਹਨ। ਮਿਲੀ ਜਾਣਕਾਰੀ […]

Continue Reading