ਪੰਜਾਬ ‘ਚ ਅੱਜ ਮੀਂਹ ਪੈਣ ਦੀ ਪੇਸ਼ੀਨਗੋਈ
ਚੰਡੀਗੜ੍ਹ, 7 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਸਵੇਰ ਤੋਂ ਹੀ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ, ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਚੰਡੀਗੜ੍ਹ ਵਿੱਚ ਗਰਜ-ਤੂਫ਼ਾਨ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। […]
Continue Reading