ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਰਸਮੀ ਤੌਰ ‘ਤੇ ਅਸਤੀਫਾ ਸੌਂਪਿਆ 

ਚੰਡੀਗੜ੍ਹ, 2 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ ਕੁਝ ਸਮਾਂ ਬਾਕੀ ਰਹਿੰਦਿਆਂ, ਕਾਂਗਰਸੀ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਵਿਖੇ ਰਾਹੁਲ ਗਾਂਧੀ ਨੂੰ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਰਸਮੀ ਤੌਰ ‘ਤੇ ਸੌਂਪ ਦਿੱਤਾ ਹੈ। 10 ਜਨਪਥ ਸਥਿਤ ਰਾਹੁਲ ਦੀ ਰਿਹਾਇਸ਼ ‘ਤੇ ਮੁਲਾਕਾਤ ਕਰਨ ਤੋਂ ਬਾਅਦ […]

Continue Reading