ਪ੍ਰਧਾਨਗੀ ਖੁੱਸਣ ਤੋਂ ਬਾਅਦ ਰਾਜਾ ਵੜਿੰਗ ਨੇ ਵਿਖਾਏ ਬਾਗ਼ੀ ਤੇਵਰ

ਚੰਡੀਗੜ੍ਹ, 3 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਾਗ਼ੀ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਸੌਂਪਣ ਤੋਂ ਬਾਅਦ, ਉਨ੍ਹਾਂ ਨੇ ਦਿੱਲੀ ਵਿੱਚ ਮੀਡੀਆ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਉਨ੍ਹਾਂ ਨੇ ਨਾ ਸਿਰਫ਼ ਸਚਿਨ ਪਾਇਲਟ ਬਾਰੇ ਸਵਾਲ […]

Continue Reading