ਰਾਜੀਵ ਰੰਜਨ ਸਿੰਘ ਹੋਣਗੇ ਚੰਡੀਗੜ੍ਹ ਦੇ DIG
ਚੰਡੀਗੜ੍ਹ, 28 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਦਿੱਲੀ ਵਿੱਚ ਐਡੀਸ਼ਨਲ ਸੀਪੀ (ਪੂਰਬੀ ਰੇਂਜ) ਵਜੋਂ ਤਾਇਨਾਤ ਆਈਪੀਐਸ ਅਧਿਕਾਰੀ ਰਾਜੀਵ ਰੰਜਨ ਸਿੰਘ ਦਾ ਚੰਡੀਗੜ੍ਹ ਤਬਾਦਲਾ ਕਰ ਦਿੱਤਾ ਗਿਆ ਹੈ। ਉਹ ਇੱਥੇ ਡੀਆਈਜੀ ਦੇ ਅਹੁਦੇ ‘ਤੇ ਬੈਠਣਗੇ। ਚੰਡੀਗੜ੍ਹ ਵਿੱਚ ਡੀਆਈਜੀ ਦਾ ਅਹੁਦਾ ਕੁਝ ਸਮੇਂ ਤੋਂ ਖਾਲੀ ਹੈ। ਪਹਿਲਾਂ ਇਹ ਜ਼ਿੰਮੇਵਾਰੀ 2004 ਬੈਚ ਦੇ ਆਈਪੀਐਸ ਅਧਿਕਾਰੀ ਰਾਜਕੁਮਾਰ ਕੋਲ ਸੀ। […]
Continue Reading