ਰਾਜ ਸਭਾ ਸੰਸਦ ਮੈਂਬਰ ਲਕਸ਼ਮੀ ਵਰਮਾ ਸੜਕ ਹਾਦਸੇ ‘ਚ ਗੰਭੀਰ ਜ਼ਖਮੀ

ਰਾਏਪੁਰ, 28 ਨਵੰਬਰ, ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ਤੋਂ ਰਾਜ ਸਭਾ ਸੰਸਦ ਮੈਂਬਰ ਲਕਸ਼ਮੀ ਵਰਮਾ ਰਾਏਪੁਰ ਅਤੇ ਖਰੋਰਾ ਦੇ ਵਿਚਕਾਰ ਇੱਕ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਦੇ ਨਾਲ ਕਾਰ ਵਿੱਚ ਸਵਾਰ ਉਨ੍ਹਾਂ ਦੇ ਪੁੱਤਰ, ਗੰਨਮੈਨ ਅਤੇ ਡਰਾਈਵਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਹਾਦਸੇ ਤੋਂ ਤੁਰੰਤ ਬਾਅਦ, ਸਾਰੇ ਜ਼ਖ਼ਮੀਆਂ ਨੂੰ ਬਿਹਤਰ ਡਾਕਟਰੀ […]

Continue Reading