11 ਸੀਟਾਂ ’ਤੇ Rajya Sabha ਚੋਣਾਂ ਦਾ ਐਲਾਨ
ਨਵੀਂ ਦਿੱਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਸਮੇਤ 11 ਰਾਜ ਸਭਾ ਮੈਂਬਰਾਂ ਦਾ ਕਾਰਜਕਾਲ 25 ਨਵੰਬਰ ਨੂੰ ਖ਼ਤਮ ਹੋਣ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਅੱਜ ਇਨ੍ਹਾਂ ਸੀਟਾਂ ਲਈ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ 11 ਸੀਟਾਂ ਲਈ 16 ਅਕਤੂਬਰ ਨੂੰ ਵੋਟਾਂ ਪੈਣਗੀਆਂ। […]
Continue Reading