ਬੈਂਕਾਂ ਤੋਂ ਕਰਜ਼ਾ ਲੈਣਾ ਹੋਵੇਗਾ ਮਹਿੰਗਾ, RBI ਨੇ ਰੈਪੋ ਦਰ ਵਧਾਈ
ਨਵੀਂ ਦਿੱਲੀ, 7 ਅਕਤੂਬਰ, ਬੋਲੇ ਪੰਜਾਬ ਬਿਊਰੋ : ਆਉਣ ਵਾਲੇ ਦਿਨਾਂ ਵਿੱਚ ਬੈਂਕਾਂ ਤੋਂ ਕਰਜ਼ਾ ਲੈਣਾ ਮਹਿੰਗਾ ਹੋ ਜਾਵੇਗਾ। ਇਸ ਦਾ ਕਾਰਨ ਇਹ ਹੈ ਕਿ RBI ਨੇ ਰੈਪੋ ਦਰ (repo rate) ਨੂੰ 5.25% ਤੋਂ ਵਧਾ ਕੇ 5.50% ਕਰ ਦਿੱਤਾ ਹੈ। ਰੈਪੋ ਦਰ ਉਹ ਵਿਆਜ ਦਰ ਹੈ ਜਿਸ ‘ਤੇ ਬੈਂਕ ਰਿਜ਼ਰਵ ਬੈਂਕ ਤੋਂ ਫੰਡ ਉਧਾਰ ਲੈਂਦੇ […]
Continue Reading