ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਰਾਹਤ, ਸੁਪਰੀਮ ਕੋਰਟ ਵੱਲੋਂ ਹੇਠਲੀ ਅਦਾਲਤ ਦੀ ਕਾਰਵਾਈ ‘ਤੇ ਰੋਕ 

ਨਵੀਂ ਦਿੱਲੀ, 13 ਅਕਤੂਬਰ, ਬੋਲੇ ਪੰਜਾਬ ਬਿਊਰੋ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਕੀਤੀਆਂ ਟਿੱਪਣੀਆਂ ਨਾਲ ਜੁੜੇ ਮਾਣਹਾਨੀ ਦੇ ਇੱਕ ਮਾਮਲੇ ਵਿੱਚ, ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੀ ਹੇਠਲੀ ਅਦਾਲਤ ਵਿੱਚ ਰਾਹੁਲ ਗਾਂਧੀ ਵਿਰੁੱਧ ਚੱਲ ਰਹੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਬੰਬੇ ਹਾਈ ਕੋਰਟ ਦੇ ਉਸ ਹੁਕਮ ਦੀ ਸਮੀਖਿਆ ਕਰਨ ਲਈ ਵੀ ਸਹਿਮਤ […]

Continue Reading