ED ਜਲੰਧਰ ਜ਼ੋਨ ‘ਚ ਫੇਰਬਦਲ, 13 ਅਧਿਕਾਰੀਆਂ ਦੇ ਤਬਾਦਲੇ
ਜਲੰਧਰ, 21 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਜਲੰਧਰ ਜ਼ੋਨਲ ਦਫ਼ਤਰ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ – ਐਮਪੀ ਅਸ਼ੋਕ ਮਿੱਤਲ ਅਤੇ ਮੰਤਰੀ ਸੰਜੀਵ ਅਰੋੜਾ ਨਾਲ ਜੁੜੇ ਹਾਲ ਹੀ ਵਿੱਚ ਛਾਪਿਆਂ ਤੋਂ ਬਾਅਦ ਜਲੰਧਰ ਯੂਨਿਟ ਦੇ 13 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਸ ਅਚਾਨਕ […]
Continue Reading