ਚੱਕਰਵਾਤ ‘Akwan ਦਾ ਖਤਰਾ ਵਧਿਆ, 10 ਰਾਜਾਂ ‘ਤੇ ਅਸਰ ਪੈਣ ਦੀ ਸੰਭਾਵਨਾ 

ਅਮਰਾਵਤੀ, 19 ਨਵੰਬਰ, ਬੋਲੇ ਪੰਜਾਬ ਬਿਊਰੋ : ਚੱਕਰਵਾਤ ‘ਅਕਵਾਨ’ (Akwan) ਭਲਕੇ 20 ਨਵੰਬਰ ਨੂੰ ਆਂਧਰਾ ਪ੍ਰਦੇਸ਼ ਵਿੱਚ ਨਰਸਾਪੁਰ ਅਤੇ ਓਡੀਸ਼ਾ ‘ਚ ਪੁਰੀ ਦੇ ਵਿਚਕਾਰ ਤੱਟ ਨਾਲ ਟਕਰਾਉਣ ਵਾਲਾ ਹੈ। ਇਸ ਦੌਰਾਨ ਹਵਾ ਦੀ ਗਤੀ 110 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਪਹਿਲਾਂ ਹੀ ਆਂਧਰਾ ਪ੍ਰਦੇਸ਼ ਦੇ ਤੱਟ ‘ਤੇ […]

Continue Reading