ਲੁਧਿਆਣਾ ‘ਚ ਤਿੰਨ ਮੰਜ਼ਿਲਾ ਇਮਾਰਤ ਦੀ ਛੱਤ ਡਿੱਗੀ, ਮਲਬੇ ‘ਚ ਦੱਬਣ ਕਾਰਨ ਦੋ ਜ਼ਖਮੀ
ਲੁਧਿਆਣਾ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਇੱਕ 100 ਸਾਲ ਪੁਰਾਣੀ ਤਿੰਨ ਮੰਜ਼ਿਲਾ ਇਮਾਰਤ ਦੀ ਛੱਤ ਡਿੱਗ ਗਈ। ਮਲਬੇ ਹੇਠ ਦੋ ਲੋਕ ਫਸ ਗਏ ਅਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ। ਜ਼ਖਮੀਆਂ ਦੇ ਸਿਰ ਅਤੇ ਛਾਤੀ ਵਿੱਚ ਸੱਟਾਂ ਲੱਗੀਆਂ ਹਨ। […]
Continue Reading