ਪਰਮਾਣੂ ਬੰਬ ਲਿਜਾਣ ਦੇ ਸਮਰੱਥ ਰੂਸ ਦਾ ਇੱਕ ਫੌਜੀ ਜਹਾਜ਼ ਕਰੈਸ਼, ਚਾਲਕ ਦਲ ਦੇ ਛੇ ਮੈਂਬਰਾਂ ਦੀ ਮੌਤ
ਮਾਸਕੋ, 30 ਸਤੰਬਰ, ਬੋਲੇ ਪੰਜਾਬ ਬਿਊਰੋ : ਪਰਮਾਣੂ ਬੰਬ ਲਿਜਾਣ ਦੇ ਸਮਰੱਥ ਰੂਸ ਦਾ ਇੱਕ ਫੌਜੀ ਜਹਾਜ਼ ‘Tu-95’ ਸਿਖਲਾਈ ਉਡਾਣ ਦੌਰਾਨ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਚਾਲਕ ਦਲ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਰੂਸੀ ਰੱਖਿਆ ਮੰਤਰਾਲੇ ਅਨੁਸਾਰ, ਇਹ ਜਹਾਜ਼ ਉਡਾਣ ਭਰਨ ਤੋਂ ਕੁਝ ਸਮੇਂ ਬਾਅਦ ਹੀ […]
Continue Reading