ਕਾਂਗਰਸ ਦੇ ਨਵੇਂ ਸੂਬਾ ਇੰਚਾਰਜ ਅੱਜ ਪੰਜਾਬ ਆਉਣਗੇ, ਵਿੱਤ ਮੰਤਰੀ ਚੀਮਾ ਖ਼ਿਲਾਫ਼ ਕਰਨਗੇ ਰੈਲੀ
ਚੰਡੀਗੜ੍ਹ, 15 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ‘ਚ ਅੰਦਰੂਨੀ ਕਲੇਸ਼ ਦੇ ਚਲਦਿਆਂ ਅਤੇ ਚੋਣਾਂ ਤੋਂ ਪੰਜ ਮਹੀਨੇ ਪਹਿਲਾਂ, ਪਾਰਟੀ ਦੇ ਨਵੇਂ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਅੱਜ ਪੰਜਾਬ ਪਹੁੰਚਣਗੇ। ਉਹ ਚੰਡੀਗੜ੍ਹ ਵਿੱਚ ਕਾਂਗਰਸ ਦੀ ਇੱਕ ਰੈਲੀ ਵਿੱਚ ਸ਼ਾਮਲ ਹੋਣਗੇ। ਇਸ ਰੈਲੀ ਵਿੱਚ ਗੁਲਜ਼ਾਰ ਸਿੰਘ ਲਈ ਇਨਸਾਫ਼ ਦੀ ਮੰਗ […]
Continue Reading