ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੰਜਾਬ ਨੂੰ ਬਦਨਾਮ ਕਰਨ ਦਾ ਦੋਸ਼ 

ਸੰਗਰੂਰ, 22 ਨਵੰਬਰ, ਬੋਲੇ ਪੰਜਾਬ ਬਿਊਰੋ : ਸੰਗਰੂਰ ਦੇ ਵਕੀਲ ਇੰਦਰਜੀਤ ਅਰੋੜਾ ਨੇ ਬਾਲੀਵੁੱਡ ਦੇ ਦਿੱਗਜ ਅਦਾਕਾਰ ਅਮਿਤਾਭ ਬੱਚਨ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ। ਵਕੀਲ ਅਨੁਸਾਰ, ਅਮਿਤਾਭ ਨੇ ‘ਕੌਣ ਬਣੇਗਾ ਕਰੋੜਪਤੀ’ (KBC) ਸ਼ੋਅ ਦੌਰਾਨ ਇੱਕ ਅਜਿਹਾ ਸਵਾਲ ਪੁੱਛਿਆ ਜੋ ਪੰਜਾਬ ਰਾਜ ਦੀ ਬਦਨਾਮੀ ਕਰਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਹ ਕੁਇਜ਼ ਸ਼ੋਅ ਆਮ ਗਿਆਨ […]

Continue Reading