ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਿਹਤ ਵਿਗੜੀ, ਫੋਰਟਿਸ ‘ਚ ਦਾਖ਼ਲ
ਮੋਹਾਲੀ, 30 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਿਹਤ ਅਚਾਨਕ ਵਿਗੜ ਗਈ। ਬੀਤੀ ਰਾਤ ਖਾਣੇ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਵਿੱਚ ਉਨ੍ਹਾਂ ਦੀ ਸਥਿਤੀ ਦੀ ਨਿਗਰਾਨੀ […]
Continue Reading