DIG Bhullar ਦੀ ਜ਼ਮਾਨਤ ਅਰਜ਼ੀ ’ਤੇ SC ਨੇ ਸੁਣਵਾਈ 4 ਹਫ਼ਤਿਆਂ ਲਈ ਟਾਲੀ

ਨਵੀਂ ਦਿੱਲੀ 15 ਸਤੰਬਰ ,ਬੋਲੇ ਪੰਜਾਬ ਬਿਉਰੋ; ਸੀਬੀਆਈ ਵੱਲੋਂ ਜਾਂਚ ਕੀਤੇ ਜਾ ਰਹੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਪਾਈ ਗਈ ਦੂਜੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ, “ਇਹ ਮਾਮਲਾ 100 ਫੀਸਦੀ ਖਾਰਜ ਕਰਨ ਦਾ ਹੈ।” ਸੀਬੀਆਈ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ […]

Continue Reading