ਪਠਾਨਕੋਟ ‘ਚ ਏਅਰ ਫੋਰਸ ਸਟੇਸ਼ਨ ਦੇ ਨੇੜੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ
ਪਠਾਨਕੋਟ, 9 ਅਕਤੂਬਰ, ਬੋਲੇ ਪੰਜਾਬ ਬਿਊਰੋ : ਪਠਾਨਕੋਟ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਮੁਹਿੰਮ ਤਹਿਤ, ਪਠਾਨਕੋਟ ਪੁਲਿਸ ਨੇ ਅੱਜ ਸ਼ੁੱਕਰਵਾਰ ਨੂੰ ਏਅਰ ਫੋਰਸ ਸਟੇਸ਼ਨ ਦੇ ਆਸ-ਪਾਸ ਦੇ ਇਲਾਕੇ ਵਿੱਚ ਇੱਕ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ; ਇਹ ਇਲਾਕਾ […]
Continue Reading