ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ, ਵਿਰੋਧੀ ਧਿਰ ਵੱਲੋਂ ਸਰਕਾਰ ਨੂੰ ਘੇਰਨ ਦੀ ਤਿਆਰੀ

ਚੰਡੀਗੜ੍ਹ, 23 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੱਜ (23 ਅਕਤੂਬਰ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸਵੇਰੇ 10:00 ਵਜੇ ਸ਼ੁਰੂ ਹੋਵੇਗੀ। ਵਿਰੋਧੀ ਧਿਰ ਸਰਕਾਰ ਨੂੰ ਕਈ ਮੁੱਦਿਆਂ ‘ਤੇ ਘੇਰਨ ਦੀ ਤਿਆਰੀ ਕਰ ਰਹੀ ਹੈ, ਜਿਨ੍ਹਾਂ ਵਿੱਚ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ, […]

Continue Reading