ਪੰਜਾਬ ਵਿਧਾਨ ਸਭਾ ਚੋਣਾਂ ਲਈ ਜਲਦ ਜਾਰੀ ਹੋਵੇਗੀ AAP ਦੀ ਦੂਜੀ ਸੂਚੀ, ਟਿਕਟ ਕਟਣ ਦੇ ਡਰੋਂ ਆਗੂ ਲਾ ਰਹੇ ਦਿੱਲੀ ਗੇੜੇ

ਚੰਡੀਗੜ੍ਹ, 8 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਜਲਦੀ ਹੀ ਦੂਜੀ ਸੂਚੀ ਜਾਰੀ ਕਰਨ ਦੀ ਤਿਆਰੀ ਵਿੱਚ ਹੈ। ਇਸ ਦੇ ਮੱਦੇਨਜ਼ਰ, ਪੰਜਾਬ ਦੇ ਕਈ ਵਿਧਾਇਕਾਂ ਅਤੇ ਆਗੂਆਂ ਨੇ ਦਿੱਲੀ ਦੇ ਗੇੜੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਪਾਰਟੀ ਟਿਕਟਾਂ […]

Continue Reading