ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਅਤੇ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਵੱਲੋਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ ਨਾਲ ਵਿਸ਼ੇਸ਼ ਮੁਲਾਕਾਤ
ਮੋਹਾਲੀ ਵਿੱਚ ਭਾਜਪਾ ਦੀ ਮੌਜੂਦਾ ਸਿਆਸੀ ਸਥਿਤੀ, ਸੰਗਠਨ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਹੋਈ ਵਿਸਥਾਰਪੂਰਵਕ ਚਰਚਾ; ਸ੍ਰੀ ਸੁਨੀਲ ਜਾਖੜ ਜੀ ਤੋਂ ਲਿਆ ਮਾਰਗਦਰਸ਼ਨ ਅਤੇ ਆਸ਼ੀਰਵਾਦ ਮੋਹਾਲੀ 12 ਨਵੰਬਰ ,ਬੋਲੇ ਪੰਜਾਬ ਬਿਊਰੋ: ਭਾਜਪਾ ਪੰਜਾਬ ਦੇ ਸੀਨੀਅਰ ਆਗੂ ਸਰਦਾਰ ਹਰਦੇਵ ਸਿੰਘ ਉੱਭਾ ਅਤੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਤੋਂ ਭਾਜਪਾ ਕੌਂਸਲਰ […]
Continue Reading