ਸੀਨੀਅਰ IAS ਅਧਿਕਾਰੀ ਮਨਦੀਪ ਕੇ. ਭੰਡਾਰੀ CBSE ਦੇ ਚੇਅਰਮੈਨ ਨਿਯੁਕਤ
ਨਵੀਂ ਦਿੱਲੀ, 26 ਸਤੰਬਰ, ਬੋਲੇ ਪੰਜਾਬ ਬਿਊਰੋ : ਕੇਂਦਰੀ ਸਰਕਾਰ ਨੇ ਸੀਨੀਅਰ ਆਈ.ਏ.ਐਸ. (IAS) ਅਧਿਕਾਰੀ ਮਨਦੀਪ ਕੇ. ਭੰਡਾਰੀ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਭੰਡਾਰੀ AGMUT ਕਾਡਰ ਦੇ 2001 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਉਹ ਇਸ ਸਮੇਂ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਹਨ। ਜਿਕਰਯੋਗ […]
Continue Reading