ਅੰਮ੍ਰਿਤਸਰ ਹਵਾਈ ਅੱਡੇ ਨੇੜੇ ਸ਼ੱਕੀ ਡਰੋਨ ਦਿਸਣ ਤੋਂ ਬਾਅਦ ਕਈ ਉਡਾਣਾਂ ਡਾਈਵਰਟ

ਅੰਮ੍ਰਿਤਸਰ, 12 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਸ਼ੱਕੀ ਡਰੋਨ ਦੇਖੇ ਗਏ। ਸੁਰੱਖਿਆ ਦੇ ਮੱਦੇਨਜ਼ਰ ਰਨਵੇਅ ‘ਤੇ ਚੱਲ ਰਹੀਆਂ ਗਤੀਵਿਧੀਆਂ ਨੂੰ ਰੋਕ ਦਿੱਤਾ ਗਿਆ, ਜਿਸ ਕਾਰਨ ਅੰਮ੍ਰਿਤਸਰ ਆਉਣ ਵਾਲੀਆਂ ਤਿੰਨ ਉਡਾਣਾਂ ਦਾ ਰਸਤਾ ਬਦਲਣਾ ਪਿਆ। ਦਿੱਲੀ ਤੋਂ ਆਉਣ ਵਾਲੀ ਏਅਰ ਇੰਡੀਆ ਦੀ ਉਡਾਣ AI-855 ਨੂੰ ਵਾਪਸ […]

Continue Reading