ਹਸਪਤਾਲ ਦੇ NICU ‘ਚ ਅੱਗ ਲੱਗਣ ਕਾਰਨ ਕਈ ਨਵਜੰਮੇ ਬੱਚਿਆਂ ਦੀ ਮੌਤ

ਅਮਰਾਵਤੀ, 24 ਅਗਸਤ, ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਅਮਰਾਵਤੀ ਵਿੱਚ ਅੱਜ ਸੋਮਵਾਰ ਸਵੇਰੇ 3:30 ਵਜੇ ਦੇ ਕਰੀਬ ਜ਼ਿਲ੍ਹਾ ਮਹਿਲਾ ਹਸਪਤਾਲ ਦੇ NICU ਵਿੱਚ ਅੱਗ ਲੱਗ ਗਈ। ਇਸ ਘਟਨਾ ਵਿੱਚ ਤਿੰਨ ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਹ ਘਟਨਾ ਹਸਪਤਾਲ ਦੀ ਤੀਜੀ ਮੰਜ਼ਿਲ ‘ਤੇ ਵਾਪਰੀ, ਜਿੱਥੇ ਅੱਗ ਲੱਗਣ ਤੋਂ ਬਾਅਦ ਧੂੰਆਂ ਫੈਲ ਗਿਆ। ਉਸ ਸਮੇਂ, […]

Continue Reading