ਅੱਜ 1 ਨਵੰਬਰ ਤੋਂ ਬਦਲਣਗੇ ਕਈ ਨਿਯਮ

ਚੰਡੀਗੜ੍ਹ, 1 ਨਵੰਬਰ ,ਬੋਲੇ ਪੰਜਾਬ ਬਿਊਰੋ; ਅੱਜ ਤੋਂ ਦੇਸ਼ ਵਿੱਚ ਕਈ ਨਿਯਮਾਂ ਵਿੱਚ ਬਦਲਾਅ ਹੋਣ ਜਾ ਰਹੇ ਹਨ, ਜਿਨ੍ਹਾਂ ਦਾ ਅਸਰ ਆਮ ਲੋਕਾਂ ਦੀ ਰਸੋਈ, ਜੇਬ ਅਤੇ ਰੋਜ਼ਾਨਾ ਦੇ ਕੰਮਕਾਜ ’ਤੇ ਪੈ ਸਕਦਾ ਹੈ। ਇਨ੍ਹਾਂ ਵਿੱਚ ਐਲਪੀਜੀ ਸਿਲੰਡਰ ਦੀਆਂ ਕੀਮਤਾਂ, ਜੀਐੱਸਟੀ ਨਿਯਮਾਂ ਅਤੇ ਪੈਨਸ਼ਨਧਾਰਕਾਂ ਨਾਲ ਜੁੜੇ ਅਹਿਮ ਬਦਲਾਅ ਸ਼ਾਮਲ ਹਨ। ਜੀਐੱਸਟੀ ਨਿਯਮਾਂ ਵਿੱਚ ਬਦਲਾਅ1 ਨਵੰਬਰ […]

Continue Reading