ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 5 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੱਜ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਪੁਲਿਸ ਕੰਟਰੋਲ ਰੂਮ ਨੂੰ ਮਿਲੇ ਇੱਕ ਸੰਦੇਸ਼ ਵਿੱਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਕਈ ਸਕੂਲਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਸੀ। ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਚੌਕਸ ਕਰ […]
Continue Reading