ਯਾਦਵਿੰਦਰਾ ਪਬਲਿਕ ਸਕੂਲ ਦੇ ਕਈ ਵਿਦਿਆਰਥੀਆਂ ਦੀ ਤਬੀਅਤ ਵਿਗੜੀ, ਹਸਪਤਾਲ ਦਾਖਲ 

ਪਟਿਆਲਾ, 2 ਸਤੰਬਰ, ਬੋਲੇ ਪੰਜਾਬ ਬਿਊਰੋ : ਪਟਿਆਲਾ ਦੇ ਯਾਦਵਿੰਦਰਾ ਪਬਲਿਕ ਸਕੂਲ ਦੇ ਕਈ ਵਿਦਿਆਰਥੀਆਂ ਨੂੰ ਅਚਾਨਕ ਬਿਮਾਰ ਹੋਣ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ; ਵਿਦਿਆਰਥੀਆਂ ਨੂੰ ਫੂਡ ਪੁਆਈਜਨਿੰਗ ਹੋਣ ਦਾ ਸ਼ੱਕ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਸਿਹਤ ਵਿਭਾਗ ਨੇ ਜਾਂਚ ਦੇ ਆਦੇਸ਼ ਦਿੱਤੇ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ […]

Continue Reading