SGPC ਮੁਲਾਜ਼ਮਾਂ ਦੀ ਬਰਖ਼ਾਸਤਗੀ ਹਾਈ ਕੋਰਟ ਨੇ ਕੀਤੀ ਰੱਦ
ਚੰਡੀਗੜ੍ਹ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦੋ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਹੁਕਮ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਵਿਭਾਗੀ ਜਾਂਚ ਦੌਰਾਨ ਨਸ਼ਾ ਫੜੇ ਜਾਣ ਦੀ ਗੱਲ ਪੂਰੀ ਤਰ੍ਹਾਂ ਸਾਬਤ ਨਹੀਂ ਹੋਈ ਅਤੇ ਸਿਰਫ਼ ਸ਼ੱਕੀ ਬਿਆਨਾਂ ਦੇ ਆਧਾਰ ’ਤੇ […]
Continue Reading