ਸ਼੍ਰੋਮਣੀ ਅਕਾਲੀ ਦਲ ਦੀ ਖਰੜ ‘ਚ ਰੈਲੀ ਅੱਜ
ਚੰਡੀਗੜ੍ਹ, 10 ਸਤੰਬਰ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ‘ਪੰਜਾਬ ਬਚਾਓ ਮੁਹਿੰਮ’ ਤਹਿਤ ਰੈਲੀ ਅੱਜ ਖਰੜ (ਮੋਹਾਲੀ) ਵਿਖੇ ਹੋਣ ਜਾ ਰਹੀ ਹੈ। ਪਾਰਟੀ ਨੇ ਇਸ ਸਮਾਗਮ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪਾਰਟੀ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਪ੍ਰਬੰਧਾਂ ਦੀ ਅਗਵਾਈ ਕਰ ਰਹੇ ਹਨ ਅਤੇ […]
Continue Reading