ਨਸ਼ਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ SHO ਅਤੇ ਸਹਾਇਕ SHO ਕੀਤੇ ਮੁਅੱਤਲ: SSP
ਬਠਿੰਡਾ 18 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਜੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਿਥੇ ਨਸ਼ਿਆਂ ਨੂੰ ਰੋਕਣ ਲਈ ਜੰਗੀ ਪੱਧਰ ਤੇ ਲੜਾਈ ਲੜ ਰਹੀ ਹੈ ਉੱਥੇ ਹੀ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਨਾ ਕਰਨ ਤੇ ਐਸ.ਐਚ.ਓ ਅਤੇ ਸਹਾਇਕ ਐਸ.ਐਚ.ਓ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ […]
Continue Reading