ਪਰਵਿੰਦਰ ਝੋਟਾ ਕਤਲ ਮਾਮਲੇ ‘ਚ SHO ਮੁਅੱਤਲ, DSP ਖ਼ਿਲਾਫ਼ ਕਾਰਵਾਈ ਦੀ ਸਿਫਾਰਿਸ਼ 

ਚੰਡੀਗੜ੍ਹ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ 15 ਅਕਤੂਬਰ ਨੂੰ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਗਿਆ ਹੈ। ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ ਅਤੇ ਜਲੰਧਰ ਵਿੱਚ ਨਿੱਜੀ ਸਕੂਲ ਅਤੇ ਕਾਲਜ ਬੰਦ ਹਨ। ਹਾਲਾਂਕਿ ਸਰਕਾਰੀ ਸਕੂਲਾਂ ਨੂੰ ਅਧਿਕਾਰਤ ਤੌਰ ‘ਤੇ ਬੰਦ ਨਹੀਂ ਕੀਤਾ ਗਿਆ ਹੈ, ਪਰ ਵਿਦਿਆਰਥੀ […]

Continue Reading