ਇਮੀਗ੍ਰੇਸ਼ਨ ਸੈਂਟਰ ਮਾਲਕ ਦੇ ਘਰ ‘ਤੇ ਗੋਲੀਬਾਰੀ 

ਖਡੂਰ ਸਾਹਿਬ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਹਲਕੇ ਅਧੀਨ ਆਉਂਦੇ ਇਤਿਹਾਸਕ ਕਸਬੇ ਗੋਇੰਦਵਾਲ ਸਾਹਿਬ ਵਿੱਚ, ਇੱਕ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਫਿਰੌਤੀ ਵਸੂਲਣ ਦੀ ਕੋਸ਼ਿਸ਼ ਵਜੋਂ ਵਾਪਰੀ ਹੈ। ਖਬਰਾਂ ਅਨੁਸਾਰ, ਅਜਿਹੀ ਇਹ ਦੂਜੀ ਘਟਨਾ ਹੈ; ਇਸ ਤੋਂ ਪਹਿਲਾਂ 4 ਅਕਤੂਬਰ […]

Continue Reading