ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਗੋਲ਼ੀਬਾਰੀ, ਕਈ ਜ਼ਖ਼ਮੀ 

ਮੁੰਬਈ, 19 ਅਕਤੂਬਰ, ਬੋਲੇ ਪੰਜਾਬ ਬਿਊਰੋ : ਐਤਵਾਰ ਸ਼ਾਮ 7 ਵਜੇ ਮੁੰਬਈ ਵਿੱਚ ਅਦਾਕਾਰ ਟਾਈਗਰ ਸ਼ਰਾਫ ‘ਤੇ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਦੌਰਾਨ ਟਾਈਗਰ ਦਾ ਡਰਾਈਵਰ ਅਤੇ ਇੱਕ ਹੋਰ ਵਿਅਕਤੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਏ; ਦੋਵੇਂ ਹੁਣ ਖ਼ਤਰੇ ਤੋਂ ਬਾਹਰ ਹਨ। ਇਹ ਘਟਨਾ ਉਦੋਂ ਵਾਪਰੀ ਜਦੋਂ ਟਾਈਗਰ ਫੁੱਟਬਾਲ ਖੇਡ ਕੇ ਵਾਪਸ ਆ ਰਿਹਾ ਸੀ […]

Continue Reading