ਫਿਰੌਤੀ ਮੰਗਣ ਤੋਂ ਬਾਅਦ ਨੰਬਰਦਾਰ ਦੇ ਘਰ ‘ਤੇ ਗੋਲੀਬਾਰੀ
ਤਰਨਤਾਰਨ, 9 ਅਕਤੂਬਰ, ਬੋਲੇ ਪੰਜਾਬ ਬਿਊਰੋ : ਤਰਨ ਤਾਰਨ ਦੇ ਪਿੰਡ ਭੰਗਾਲਾ ਵਿੱਚ ਨੰਬਰਦਾਰ ਬੋਹੜ ਸਿੰਘ ਦੇ ਘਰ ਦੇ ਗੇਟ ‘ਤੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ। ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ।ਵੀਰਵਾਰ ਦੇਰ ਸ਼ਾਮ ਵਾਪਰੀ ਇਸ ਘਟਨਾ ਦੌਰਾਨ 5-6 ਰਾਊਂਡ […]
Continue Reading