ਪੰਜਾਬ ‘ਚ ਮੌਜੂਦਾ ਸਰਪੰਚ ਤੇ AAP ਆਗੂ ‘ਤੇ ਚਲਾਈਆਂ ਗੋਲੀਆਂ
ਚੰਡੀਗੜ੍ਹ, 10 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ‘ਤੇ ਗੋਲ਼ੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।ਪੰਜਾਬ ਦੇ ਬਟਾਲਾ ਖੇਤਰ ਤੋਂ ਇਹ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਵਿੰਦਰ ਸਿੰਘ ਜੋ ਕਿ ਕਾਦੀਆਂ ਰਾਜਪੂਤਾਂ ਪਿੰਡ ਦਾ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਯੂਥ […]
Continue Reading