ਲੁਧਿਆਣਾ ‘ਚ ਗੁਰਦੁਆਰਾ ਸਾਹਿਬ ਦੇ ਗੇਟ ਅੱਗੇ ਗੋਲੀਆਂ ਚਲਾ ਕੇ ਸੁਟਿਆ ਧਮਕੀ ਭਰਿਆ ਪੱਤਰ 

ਲੁਧਿਆਣਾ, 27 ਅਕਤੂਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਗੁਰਦੁਆਰਾ ਸਾਹਿਬ ਭਗਤ ਧੰਨਾ ਜੀ ਦੇ ਗੇਟ ‘ਤੇ ਇੱਕ ਨੌਜਵਾਨ ਨੇ ਗੋਲੀਆਂ ਚਲਾਈਆਂ, ਜਿਸ ਦੌਰਾਨ ਦੋ ਰਾਊਂਡ ਫਾਇਰ ਕੀਤੇ ਗਏ। ਇਸ ਵਿਅਕਤੀ ਨੇ ਕੱਪੜੇ ਨਾਲ ਆਪਣਾ ਚਿਹਰਾ ਢੱਕਿਆ ਹੋਇਆ ਸੀ। ਗੋਲੀਬਾਰੀ ਤੋਂ ਬਾਅਦ, ਉਸਨੇ ਗੇਟ ‘ਤੇ ਇੱਕ ਧਮਕੀ ਭਰਿਆ ਪੱਤਰ ਸੁੱਟ ਦਿੱਤਾ; ਇਸ ਘਟਨਾ ਦੀ ਇੱਕ […]

Continue Reading