ਅਮਰੀਕਾ ‘ਚ ਵ੍ਹਾਈਟ ਹਾਊਸ ਨੇੜੇ ਚੱਲੀਆਂ ਗੋਲੀਆਂ, ਰਾਸ਼ਟਰਪਤੀ ਟਰੰਪ ਸੀ ਅੰਦਰ ਮੌਜੂਦ  

ਵਾਸ਼ਿੰਗਟਨ, 24 ਮਈ, ਬੋਲੇ ਪੰਜਾਬ ਬਿਊਰੋ : ਵਾਸ਼ਿੰਗਟਨ, ਡੀ.ਸੀ. ਵਿੱਚ ਵ੍ਹਾਈਟ ਹਾਊਸ ਦੇ ਨੇੜੇ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਘਟਨਾ ਸਮੇਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵ੍ਹਾਈਟ ਹਾਊਸ ਦੇ ਅੰਦਰ ਸਨ। ਨਿਊਜ਼ ਏਜੰਸੀ ਏਪੀ ਦੇ ਅਨੁਸਾਰ, ਵ੍ਹਾਈਟ ਹਾਊਸ ਵਿੱਚ ਮੌਜੂਦ ਪੱਤਰਕਾਰਾਂ ਨੇ ਅਚਾਨਕ ਕਈ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਇਸ ਤੋਂ ਤੁਰੰਤ ਬਾਅਦ, ਸੀਕ੍ਰੇਟ ਸਰਵਿਸ […]

Continue Reading