ਬਰਨਾਲਾ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ’ਤੇ ਘਰ ਤੇ ਚਲਾਈਆਂ ਗੋਲੀਆਂ
ਬਰਨਾਲਾ 8 ਨਵੰਬਰ ,ਬੋਲੇ ਪੰਜਾਬ ਬਿਊਰੋ; ਬਰਨਾਲਾ ਜ਼ਿਲ੍ਹੇ ਦੇ ਕਾਲੇਕੇ ਪਿੰਡ ਵਿੱਚ ਨਸ਼ਾ ਵਿਰੋਧੀ ਕਮੇਟੀ ਦੇ 27 ਸਾਲਾ ਮੈਂਬਰ ਅਮਨਦੀਪ ਸਿੰਘ ’ਤੇ ਕੁਝ ਵਿਅਕਤੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਉਹ ਜ਼ਖ਼ਮੀ ਹੋ ਗਿਆ। ਪੁਲੀਸ ਨੇ ਐਤਵਾਰ ਨੂੰ ਦੱਸਿਆ ਕਿ ਘਟਨਾ ਸ਼ਨਿਚਰਵਾਰ ਨੂੰ ਵਾਪਰੀ। ਜ਼ਖ਼ਮੀ ਨੂੰ ਹਸਪਤਾਲ […]
Continue Reading