ਰਾਸ਼ਟਰਪਤੀ ਵੱਲੋਂ ਪੰਜਾਬ ਦਾ 10 ਸਾਲਾ ਸ਼ਰਵਣ ਸਿੰਘ ਬਾਲ ਪੁਰਸਕਾਰ ਨਾਲ ਸਨਮਾਨਿਤ
ਚੰਡੀਗੜ੍ਹ, 26 ਦਸੰਬਰ, ਬੋਲੇ ਪੰਜਾਬ ਬਿਊਰੋ : ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀ ਮਦਦ ਕਰਨ ਲਈ, ਫਿਰੋਜ਼ਪੁਰ ਦੇ 10 ਸਾਲਾ ਸ਼ਰਵਣ ਸਿੰਘ ਨੂੰ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਇਹ ਪੁਰਸਕਾਰ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਭਾਰਤ ਨੇ ਆਪ੍ਰੇਸ਼ਨ ਸਿੰਦੂਰ ਦੇ ਦੌਰਾਨ ਪਾਕਿਸਤਾਨ ‘ਤੇ ਹਵਾਈ ਹਮਲੇ ਕੀਤੇ ਸਨ। […]
Continue Reading