ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਟੂਰ ਦਾ ਐਲਾਨ, ਪਹਿਲਾ ਸ਼ੋਅ 9 ਅਕਤੂਬਰ ਨੂੰ ਟੋਰਾਂਟੋ ‘ਚ
ਮਾਨਸਾ, 25 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਟੂਰ ਬਾਰੇ ਇੱਕ ਅਧਿਕਾਰਤ ਐਲਾਨ ਕੀਤਾ ਗਿਆ ਹੈ। ਇਸ ਟੂਰ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ। ਹੁਣ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਇਹ ਦੋ ਘੰਟੇ ਦਾ ਸ਼ੋਅ […]
Continue Reading