ਕਤਲ ਦੇ ਹਥਿਆਰ ਨੂੰ ਕਿਰਪਾਨ ਦੱਸਣ ਵਿਰੁੱਧ ਸਿੱਖ ਫੈਡਰੇਸ਼ਨ ਯੂ.ਕੇ. ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਲਾਕਾਤ ਦੀ ਚੁਣੌਤੀ

ਨਵੀਂ ਦਿੱਲੀ, 7 ਨਵੰਬਰ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂ.ਕੇ.) ਨੇ ਹੈਨਰੀ ਨੋਵਾਕ ਦੇ ਕਤਲ ਸਬੰਧੀ ਆਈ.ਟੀ.ਵੀ. ਦੀ ਦਸਤਾਵੇਜ਼ੀ ਫ਼ਿਲਮ ਤੋਂ ਬਾਅਦ ਬ੍ਰਿਟਿਸ਼ ਗ੍ਰਹਿ ਵਿਭਾਗ ਵੱਲੋਂ ਸਿੱਖਾਂ ਦੀ ਪਵਿੱਤਰ ਕਿਰਪਾਨ ਦੇ ਮਾਮਲੇ ਨੂੰ ਗਲਤ ਢੰਗ ਨਾਲ ਪੇਸ਼ ਕਰਨ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਨੂੰ ਪੱਤਰ ਲਿਖ ਕੇ ਤੁਰੰਤ ਮੁਲਾਕਾਤ ਦੀ […]

Continue Reading