ਪਾਕਿਸਤਾਨ ‘ਚ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਭਲਕੇ ਜਥਾ ਹੋਵੇਗਾ ਰਵਾਨਾ, ਅੱਜ ਮਿਲਣਗੇ ਪਾਸਪੋਰਟ
ਅੰਮ੍ਰਿਤਸਰ, 9 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਖਾਲਸਾ ਸਾਜਨਾ ਦਿਵਸ ਦੇ ਸ਼ੁਭ ਮੌਕੇ ‘ਤੇ 1,763 ਸਿੱਖ ਸ਼ਰਧਾਲੂਆਂ ਦਾ ਇੱਕ ਵਿਸ਼ੇਸ਼ ਜਥਾ ਪਾਕਿਸਤਾਨ ਵਿੱਚ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਰਵਾਨਾ ਹੋ ਰਿਹਾ ਹੈ। ਇਸ ਤੋਂ ਇਲਾਵਾ, 32 ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਅੱਜ, ਸ਼ਰਧਾਲੂ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ […]
Continue Reading