ਸਿੱਖ ਜਥੇਬੰਦੀਆਂ ਵੱਲੋਂ ਹਰਜਿੰਦਰ ਸਿੰਘ ਧਾਮੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ, ਅਸਤੀਫਾ ਮੰਗਿਆ

ਹੁਸ਼ਿਆਰਪੁਰ, 29 ਸਤੰਬਰ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਰਿਹਾਇਸ਼ ਦੇ ਬਾਹਰ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜਥੇਬੰਦੀ ਦੀ ਸੀਨੀਅਰ ਲੀਡਰਸ਼ਿਪ ਅਤੇ ਹੋਰ ਆਗੂ ਵੀ ਮੌਜੂਦ ਰਹੇ। ਪ੍ਰਦਰਸ਼ਨ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਸ਼੍ਰੋਮਣੀ ਕਮੇਟੀ […]

Continue Reading