ਵਿਦੇਸ਼ੀ ਫੰਡਿੰਗ ਨੂੰ ਲੈ ਕੇ ਗਾਇਕਾ ਮੈਰੀ ਮਿਲਬੇਨ ਤੇ ਅਭਿਜੀਤ ਦੀਪਕੇ ਆਹਮੋ-ਸਾਹਮਣੇ

ਨਵੀਂ ਦਿੱਲੀ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ਅਮਰੀਕੀ ਗਾਇਕਾ ਮੈਰੀ ਮਿਲਬੇਨ ਅਤੇ ‘ਕਾਕਰੋਚ ਜਨਤਾ ਪਾਰਟੀ’ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਵਿਚਕਾਰ ਤਿੱਖੀ ਬਹਿਸ ਹੋਈ। ਦੋਵਾਂ ਨੇ ਭਾਰਤ ਵਿੱਚ ਪ੍ਰਦਰਸ਼ਨ ਕਰ ਰਹੀ ਇਸ ਸੰਸਥਾ ਨੂੰ ਮਿਲਣ ਵਾਲੀ ਵਿਦੇਸ਼ੀ ਫੰਡਿੰਗ ਨੂੰ ਲੈ ਕੇ ਇੱਕ-ਦੂਜੇ ‘ਤੇ ਨਿਸ਼ਾਨਾ ਸਾਧਿਆ। ਇਹ ਵਿਵਾਦ ਨਵੀਂ ਦਿੱਲੀ ਵਿੱਚ ਚੱਲ ਰਹੇ ਪ੍ਰਦਰਸ਼ਨਾਂ ਦੌਰਾਨ […]

Continue Reading