Chandigarh ਵਿੱਚ SIR ਦੌਰਾਨ 56218 ਵੋਟਾਂ ਕੱਟੀਆਂ
ਚੰਡੀਗੜ੍ਹ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਵਿੱਚ ‘ਐੱਸਆਈਆਰ’ (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚੰਡੀਗੜ੍ਹ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਦਾ ਕਾਰਜ ਮੁਕੰਮਲ ਹੋਣ ਤੋਂ ਬਾਅਦ ਅੱਜ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ। ਕੁੱਲ 5,16,427 ਵੋਟਰਾਂ ਵਿੱਚੋਂ ਹੁਣ 4,60,209 ਵੋਟਰਾਂ ਦੀ ਅੰਤਿਮ ਸੂਚੀ […]
Continue Reading