ਸਿਸੋਦੀਆ ਅਤੇ ਦੋ ਮੰਤਰੀ ਚੰਡੀਗੜ੍ਹ ਤੋਂ ਹਿਰਾਸਤ ਵਿੱਚ
ਚੰਡੀਗੜ੍ਹ 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਵਿੱਚ, ‘ਆਪ’ ਆਗੂਆਂ ਨੇ ਐਸਆਈਆਰ ਵਿਰੁੱਧ ਰਾਜ ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਪੁਲਿਸ ਨੇ ਮਨੀਸ਼ ਸਿਸੋਦੀਆ, ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਹਰਦੀਪ ਸਿੰਘ ਮੁੰਡੀਆਂ ਸਮੇਤ ਸੈਂਕੜੇ ‘ਆਪ’ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। […]
Continue Reading