ਲੁਧਿਆਣਾ ‘ਚ ਸੱਪ ਦੇ ਡੰਗਣ ਨਾਲ ਭੈਣ ਦੀ ਮੌਤ ਭਰਾ ਦੀ ਹਾਲਤ ਨਾਜ਼ੁਕ
ਲੁਧਿਆਣਾ, 27 ਅਗਸਤ, ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਆਪਣੇ ਘਰ ਦੇ ਵਿਹੜੇ ਵਿੱਚ ਸੁੱਤੇ ਭੈਣ ਤੇ ਭਰਾ ਨੂੰ ਸੱਪ ਨੇ ਡੰਗ ਮਾਰ ਦਿੱਤਾ। 6 ਸਾਲਾ ਬੱਚੀ ਦੀ ਡੰਗ ਮਾਰਨ ਨਾਲ ਮੌਤ ਹੋ ਗਈ, ਜਦੋਂ ਕਿ ਉਸਦੇ 8 ਸਾਲਾ ਭਰਾ ਨੂੰ ਗੰਭੀਰ ਹਾਲਤ ਵਿੱਚ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ। ਗਰਮੀ ਕਾਰਨ, ਪੂਰੇ ਪਰਿਵਾਰ ਨੇ […]
Continue Reading