ਅਮਰਜੀਤ ਸਿੰਘ ਚਾਵਲਾ ਬਲਾਤਕਾਰ ਮਾਮਲੇ ‘ਚ SIT ਗਠਿਤ 

ਅੰਮ੍ਰਿਤਸਰ, 8 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਕਥਿਤ ਬਲਾਤਕਾਰ ਦੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। ਇਸ ਐਸ.ਆਈ.ਟੀ. ਦੀ ਅਗਵਾਈ ਫਰੀਦਕੋਟ ਦੇ ਐਸ.ਐਸ.ਪੀ. ਗੁਰਬੰਸ ਬੈਂਸ ਕਰਨਗੇ। ਟੀਮ ਵਿੱਚ ਵਿਜੀਲੈਂਸ ਦੇ ਐਸ.ਐਸ.ਪੀ. ਸਿਮਰਨਜੀਤ […]

Continue Reading