ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਆਹਮੋ-ਸਾਹਮਣੇ ਬਿਠਾ ਕੇ ਹੋਵੇਗੀ ਪੁੱਛਗਿੱਛ, SIT ਵਲੋਂ ਸੰਮਨ ਜਾਰੀ 

ਚੰਡੀਗੜ੍ਹ, 30 ਸਤੰਬਰ, ਬੋਲੇ ਪੰਜਾਬ ਬਿਊਰੋ : ਵਿਸ਼ੇਸ਼ ਜਾਂਚ ਟੀਮ (SIT) ਨੇ ਅੱਜ ਬੁੱਧਵਾਰ ਨੂੰ 6,000 ਕਰੋੜ ਰੁਪਏ ਦੇ ਨਸ਼ਾ ਤਸਕਰੀ ਮਾਮਲੇ ਦੇ ਸਬੰਧ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ ਕੀਤੇ। ਉਨ੍ਹਾਂ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸੇ ਮਾਮਲੇ ਵਿੱਚ ਜਗਦੀਸ਼ ਭੋਲਾ ਨੂੰ ਵੀ ਸੰਮਨ ਭੇਜੇ […]

Continue Reading