ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ‘ਚ ਕਈ ਥਾਈਂ ਬਰਫ਼ਬਾਰੀ, ਵੱਡੀ ਗਿਣਤੀ ਸੈਲਾਨੀ ਮਨਾਲੀ ਪਹੁੰਚੇ
ਸ਼ਿਮਲਾ/ਸ਼੍ਰੀਨਗਰ, 14 ਨਵੰਬਰ, ਬੋਲੇ ਪੰਜਾਬ ਬਿਊਰੋ : ਦੇਸ਼ ਦੇ ਕਈ ਰਾਜਾਂ ਵਿੱਚ ‘ਪੱਛਮੀ ਗੜਬੜੀ’ (Western Disturbance) ਦੇ ਪ੍ਰਭਾਵ ਕਾਰਨ ਮੌਸਮ ਬਦਲ ਗਿਆ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ ਹੈ, ਜਦਕਿ ਕੁਝ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਬਰਫ਼ਬਾਰੀ ਤੋਂ ਬਾਅਦ, ਵੱਡੀ ਗਿਣਤੀ ਵਿੱਚ ਸੈਲਾਨੀ ਮਨਾਲੀ ਪਹੁੰਚ […]
Continue Reading